ਹੁਣੇ ਹੁਣੇ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਮਨ ਨੂੰ ਬਹੁਤ ਦੁੱਖ ਪਹੁੰਚਦਾ ਹੈ। ਜਿੱਥੇ ਕਿਸਾਨੀ ਸੰਘਰਸ਼ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ, ਉੱਥੇ ਹੀ ਕੋਈ ਨਾ ਕੋਈ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ। ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ।

ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕ ਇਸ ਦੀ ਲਪੇਟ ਵਿੱਚ ਆ ਗਏ। ਉਥੇ ਹੀ ਕੁਝ ਲੋਕ ਬਿਮਾਰੀਆਂ ਦੇ ਚਲਦੇ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ।

ਇਸ ਰਾਹੀਂ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ ਜਗਤ ,ਸਾਹਿਤ ਜਗਤ, ਧਾਰਮਿਕ ਜਗਤ, ਫਿਲਮ ਜਗਤ ,ਮਨੋਰੰਜਨ ਜਗਤ, ਵਿਚੋਂ ਬਹੁਤ ਸਾਰੀਆਂ ਸਖਸ਼ੀਅਤਾ ਬਾਰੇ ਦੁਖਦਾਈ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਹੁਣ ਸਾਹਿਤ ਜਗਤ ਤੋਂ ਫਿਰ ਦੁਖਦਾਈ ਖਬਰ ਸਾਹਮਣੇ ਆਈ ਹੈ। ਹੁਣ ਇੱਕ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਰਦੂ ਜਗਤ ਦੇ ਪ੍ਰਸਿੱਧ ਸਾਹਿਤਕਾਰ ਕਵੀ ਅਤੇ ਆਲੋਚਕ ਸ਼ਮਸੂਰ ਰਹਿਮਾਨ ਫਾਰੂਕੀ ਦਾ ਦੇਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਉਨ੍ਹਾਂ ਦਾ ਜਨਮ 30 ਸਤੰਬਰ 1935 ਨੂੰ ਉੱਤਰ ਪ੍ਰਦੇਸ਼ ਵਿਚ ਹੋਇਆ ਸੀ। ਉਹਨਾਂ ਨੇ ਆਪਣੀ ਪੜ੍ਹਾਈ ਅਲਾਹਾਬਾਦ ਯੂਨੀਵਰਸਿਟੀ ਤੋਂ ਐਮ ਏ ਦੀ ਡਿਗਰੀ ਹਾਸਲ ਕੀਤੀ ਹੋਈ ਸੀ। ਉਨ੍ਹਾਂ ਨੂੰ ਪਦਮਸ੍ਰੀ ਸਮੇਤ ਕਈ ਹੋਰ ਵੱਡੇ ਪੁਰਸਕਾਰਾ ਨਾਲ ਵੀ ਸਨਮਾਨਤ ਕੀਤਾ ਜਾ ਚੁੱਕਾ ਸੀ। ਉਹ ਕਾਫੀ ਲੰਮੇ ਅਰਸੇ ਤੋਂ ਬੀਮਾਰ ਚਲ ਰਹੇ ਸਨ ਤੇ ਹੁਣ ਉਨ੍ਹਾਂ ਦਾ ਇਸ ਬੀਮਾਰੀ ਦੇ ਚੱਲਦੇ ਹੋਏ ਦਿਹਾਂਤ ਹੋ ਗਿਆ ਹੈ । ਉਹ 85 ਵਰ੍ਹਿਆਂ ਦੇ ਸਨ। ਉੱਘੇ ਸਾਹਿਤਕਾਰਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।