ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲਿਆ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਭਾਰਤ ਵਿੱਚ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਤ ਹੋਣ ਵਾਲਾ ਸੂਬਾ ਹੈ। ਜਿੱਥੇ ਮੁੰਬਈ ਦੇ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਉੱਥੇ ਹੀ ਬਹੁਤ ਸਾਰੀਆ ਫਿਲਮੀ ਹਸਤੀਆਂ ਕਈ ਸੜਕ ਹਾਦਸਿਆਂ ਅਤੇ ਕਈ ਬੀਮਾਰੀਆਂ ਦਾ ਸ਼ਿਕਾਰ ਹੋਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਇਕ ਤੋਂ ਬਾਅਦ ਇਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਚੋਟੀ ਦੀ ਇਸ ਮਸ਼ਹੂਰ ਅਦਾਕਾਰਾ ਮੰਦਿਰਾ ਬੇਦੀ ਦੇ ਘਰ ਹੋਈ ਮੌਤ ਨਾਲ ਗ਼ਮ ਦਾ ਮਾਹੌਲ ਹੈ,ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਤ ਹੋਇਆ ਹੈ। ਜਿੱਥੇ ਬਹੁਤ ਸਾਰੇ ਆਮ ਲੋਕ ਇਸ ਵੀ ਇਸ ਦੀ ਚਪੇਟ ਵਿੱਚ ਆਉਂਦੇ ਹੋਏ ਇਸ ਦੁਨੀਆ ਨੂੰ ਅਲਵਿਦਾ ਆਖ ਗਏ । ਇਕ ਤੋਂ ਬਾਅਦ ਇਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ ਜੋ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪਾਉਂਦੀਆਂ ਹਨ।
ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੰਬਈ ਤੋਂ ਇਕ ਦੁੱਖ ਭਰੀ ਖਬਰ ਸਾਹਮਣੇ ਆਈ ਹੈ। ਜਿੱਥੇ ਟੀਵੀ ਅਤੇ ਫ਼ਿਲਮੀ ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਸ ਅਦਾਕਾਰਾ ਦੇ ਪਤੀ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਜਿਸ ਨਾਲ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮੰਦਿਰਾ ਬੇਦੀ ਵੱਲੋਂ ਆਪਣੇ ਦਮ ਤੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਦੂਰਦਰਸ਼ਨ ਉਪਰ ਸ਼ਾਂਤੀ ਸੀਰੀਅਲ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਗਈ ਸੀ।
ਉਸ ਤੋਂ ਬਾਅਦ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਫ਼ਿਲਮਾਂ ਅਤੇ ਸੀਰਿਅਲ ਵਿੱਚ ਕੰਮ ਕੀਤਾ ਗਿਆ ਹੈ।ਅਦਾਕਾਰਾ ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਜੋ ਫਿਲਮ ਨਿਰਮਾਤਾ ਸਨ। ਉਹ ਵੀ ਫ਼ਿਲਮ ਜਗਤ ਵਿਚ ਇਕ ਜਾਣੀ-ਪਹਿਚਾਣੀ ਹਸਤੀ ਸਨ। ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਬੁਧਵਾਰ ਸੇਵੇਰੇ 49 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ । ਮੰਦਿਰਾ ਅਤੇ ਰਾਜ ਦੇ ਦੋ ਬੱਚੇ ਹਨ । ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਣ ਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਚੋਟੀ ਦੀ ਮਸ਼ਹੂਰ ਅਦਾਕਾਰਾ ਮੰਦਿਰਾ ਬੇਦੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
Previous Postਪਾਬੰਦੀਆਂ ਦੀ ਪਾਲਣਾ ਨਾ ਕਰਨ ਕਰਕੇ ਇਥੇ 5 ਜੁਲਾਈ ਨੂੰ ਰਾਤ 10 ਵਜੇ ਤੱਕ ਇਹਨਾਂ ਬਜਾਰਾਂ ਨੂੰ ਕੀਤਾ ਗਿਆ ਬੰਦ
Next Postਪੰਜਾਬ ਸਰਕਾਰ ਵਲੋਂ ਹੁਣ 1 ਜੁਲਾਈ ਤੋਂ 31 ਜੁਲਾਈ ਤੱਕ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ