ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਦੁਨੀਆ ਵਿਚ ਕਰੋਨਾ ਦੀ ਸ਼ੁਰੂਆਤ ਹੋਈ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ। ਵੱਖ ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ, ਫਿਲਮ ਜਗਤ, ਖੇਡ-ਜਗਤ, ਸੰਗੀਤ ਜਗਤ ,ਰਾਜਨੀਤਿਕ ਜਗਤ, ਮਨੋਰੰਜਨ ਜਗਤ, ਅਤੇ ਸਾਹਿਤ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਿਸੇ ਨਾ ਕਿਸੇ ਕਾਰਨ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਵੱਖ-ਵੱਖ ਖੇਤਰਾਂ ਤੋਂ ਜਾਣ ਵਾਲੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸੰਸਾਰ ਵਿੱਚ ਆਏ ਦਿਨ ਹੀ ਵੱਖ ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਬਾਰੇ ਕੋਈ ਨਾ ਕੋਈ ਦੁੱਖ ਭਰੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ।
ਜਿੱਥੇ ਕਰੋਨਾ ਕਾਰਨ ਸਾਰੇ ਲੋਕਾਂ ਦੀ ਜਾਨ ਗਈ ਹੈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਕਈ ਹੋਰ ਹਾਦਸੇ ਵੀ ਲੋਕਾਂ ਦੀ ਜਾਨ ਜਾਣ ਦਾ ਕਾਰਨ ਬਣ ਰਹੇ ਹਨ। ਹੁਣ ਚੋਟੀ ਦੇ ਮਸ਼ਹੂਰ ਕ੍ਰਿਕਟ ਖਿਡਾਰੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੰਗਲੈਂਡ ਦੇ ਸਾਬਕਾ ਕਪਤਾਨ ਟੇਡ ਡੈਕਸਟਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਬਿਮਾਰ ਚੱਲ ਰਹੇ ਸਨ ਜਿਸ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।
ਓਹ 86 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਐਮ ਸੀ . ਸੀ. ਵੱਲੋਂ ਜਾਰੀ ਕੀਤੀ ਗਈ ਹੈ। ਔਰਤ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਸਾਰੇ ਜਗਤ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦੀ ਹਮਦਰਦੀ ਪ੍ਰਗਟ ਕੀਤੀ ਗਈ ਹੈ।
ਇਸ ਤੇਜ਼ ਗੇਂਦਬਾਜ਼ ਨੇ 66 ਵਿਕਟਾਂ ਹਾਸਲ ਕੀਤੀਆਂ ਸਨ ਅਤੇ 47.89 ਦੀ ਔਸਤ ਨਾਲ 4502 ਦੌੜਾਂ ਬਣਾਈਆਂ ਗਈਆਂ ਸਨ। ਉੱਥੇ ਹੀ 9 ਸੈਂਕੜੇ ਬਣਾਏ ਗਏ ਹਨ। ਉਨ੍ਹਾਂ ਦੀ ਬੀਮਾਰੀ ਦੇ ਚੱਲਦੇ ਹੋਏ ਉਨ੍ਹਾਂ ਨੂੰ ਕਾਮਪਟਨ ਹੋਸਪਾਇਸ ਵਿਖੇ ਰੱਖਿਆ ਗਿਆ ਸੀ ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਦੇਸ਼-ਵਿਦੇਸ਼ ਵਿਚ ਵਸਣ ਵਾਲੇ ਅਤੇ ਪ੍ਰਸੰਸਕਾਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Previous Postਪੰਜਾਬ ਚ ਇਥੇ ਹੋਇਆ ਮੌਤ ਦਾ ਤਾਂਡਵ , ਇਲਾਕੇ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਅਫਗਾਨਿਸਤਾਨ ਏਅਰਪੋਰਟ ਤੋਂ ਸਵਾਰੀਆਂ ਨਾਲ ਭਰੇ ਉੱਡੇ ਹਵਾਈ ਜਹਾਜ ਬਾਰੇ ਹੁਣ ਆਈ ਇਹ ਵੱਡੀ ਮਾੜੀ ਖਬਰ