ਹੁਣੇ ਹੁਣੇ ਟਰੂਡੋ ਨੇ ਕਰਤਾ ਇਹ ਵੱਡਾ ਐਲਾਨ – ਕਨੇਡਾ ਚ ਧੜਾ ਧੜ ਹੋਣਗੇ 4 ਲੱਖ ਲੋਕ ਪੱਕੇ , ਲੋਕਾਂ ਛਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਉੱਥੇ ਹੀ ਜਰੂਰੀ ਯਾਤਰੀਆਂ ਨੂੰ ਵੀ ਸਫ਼ਰ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਸੀ। ਜਿਵੇਂ-ਜਿਵੇਂ ਕਰੋਨਾ ਕੇਸਾਂ ਵਿਚ ਕਮੀ ਆ ਗਈ ਹੈ ਉਸ ਤਰ੍ਹਾਂ ਹੀ ਸਰਕਾਰ ਵੱਲੋਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਕਰੋਨਾ ਕਾਰਨ ਆਰਥਿਕ ਸਥਿਤੀ ਦੇ ਕਮਜ਼ੋਰ ਹੋ ਜਾਣ ਤੋਂ ਬਾਅਦ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿਚ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਆਏ ਦਿਨ ਹੀ ਕੀਤੇ ਜਾ ਰਹੇ ਹਨ।

ਜਿਸ ਸਦਕਾ ਦੇਸ਼ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕੀਤਾ ਜਾ ਸਕੇ। ਹੁਣ ਟਰੂਡੋ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਕੈਨੇਡਾ ਵਿੱਚ ਚਾਰ ਲੱਖ ਲੋਕਾਂ ਨੂੰ ਧੜਾਧੜ ਪੱਕੇ ਕੀਤਾ ਜਾਵੇਗਾ, ਜਿਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਹੋਰ ਬਹੁਤ ਸਾਰੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਜਿੱਥੇ ਕੈਨੇਡਾ ਦੇ ਵਿੱਤ ਮੰਤਰੀ ਵੱਲੋਂ ਕੀਤੇ ਗਏ ਐਲਾਨ ਸਦਕਾ ਇਨ੍ਹਾ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਕੈਨੇਡਾ ਸਰਕਾਰ ਵੱਲੋਂ 2021 ਦੇ ਵਿੱਚ ਆਪਣੀ ਇਮੀਗ੍ਰੇਸ਼ਨ ਦੇ ਕੋਟੇ ਨੂੰ ਵਧਾਇਆ ਜਾ ਰਿਹਾ ਹੈ ਅਤੇ ਚਾਰ ਲੱਖ ਪਰਵਾਸੀਆਂ ਨੂੰ ਪੱਕੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਇਸ ਕੋਟੇ ਨੂੰ 31 ਦਸੰਬਰ 2021 ਤੱਕ ਪੂਰਾ ਕੀਤਾ ਜਾਵੇਗਾ। ਜਿਸ ਤਹਿਤ ਚਾਰ ਲੱਖ ਲੋਕ ਪੱਕੇ ਹੋ ਜਾਣਗੇ।ਉਥੇ ਹੀ ਸਰਕਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਸਟੱਡੀ ਪਰਮਿਟ ਅਤੇ ਵਰਕ ਪਰਮਿਟ ਵਾਲੀਆਂ ਅਰਜ਼ੀਆਂ 7 ਲੱਖ ਤੋਂ ਵਧੇਰੇ ਹਨ।

ਇਮੀਗ੍ਰੇਸ਼ਨ ਵਿਭਾਗ ਵੱਲੋਂ ਇਸ ਸਮੇਂ 18 ਹਜ਼ਾਰ ਦੇ ਕਰੀਬ ਅਰਜ਼ੀਆਂ ਵਿਚਾਰ ਅਧੀਨ ਹਨ। ਉਥੇ ਹੀ ਸਰਕਾਰ ਵੱਲੋਂ 2022 ਵਿਚ ਚਾਰ ਲੱਖ 11 ਹਜ਼ਾਰ ਲੋਕਾਂ ਨੂੰ ਪੱਕੇ ਕੀਤੇ ਜਾਣ ਦਾ ਟੀਚਾ ਮਿਥਿਆ ਗਿਆ ਹੈ ਅਤੇ 2023 ਵਿੱਚ 4 ਲੱਖ 21 ਹਜ਼ਾਰ ਲੋਕਾਂ ਨੂੰ ਪੱਕਾ ਕੀਤਾ ਜਾਵੇਗਾ। ਕੈਨੇਡਾ ਸਰਕਾਰ ਵੱਲੋਂ ਇਹ ਸਭ ਕੁਝ ਦੇਸ਼ ਵਿਚ ਰੁਜ਼ਗਾਰ ਆਰਥਿਕ ਲੋੜਾਂ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ।