ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਜਿੱਥੇ ਉਹ ਲੋਕਾਂ ਨੂੰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਵਿੱਚ ਸਹਾਈ ਹੁੰਦੇ ਹਨ, ਉੱਥੇ ਹੀ ਬਹੁਤ ਸਾਰੇ ਵਾਹਨ ਹਾਦਸਿਆਂ ਦੀ ਵਜ੍ਹਾ ਵੀ ਬਣ ਜਾਂਦੇ ਹਨ। ਇਨ੍ਹਾਂ ਹੋਣ ਵਾਲੇ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠੇ ਹਨ। ਜਿਸ ਦਾ ਖ-ਮਿ-ਆ-ਜਾ ਪਿੱਛੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਕਈ ਲੋਕ ਜੋ ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਉਨ੍ਹਾਂ ਦੇ ਪਰਿਵਾਰ ਵਿੱਚ ਕੋਈ ਹੋਰ ਮੈਂਬਰ ਆਮਦਨ ਵਾਲਾ ਨਹੀਂ ਹੁੰਦਾ,
ਜਿਸ ਨਾਲ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਕਈ ਖਬਰਾਂ ਨੇ ਸਾਰੀ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਨਿੱਤ ਹੋਣ ਵਾਲੇ ਇਨ੍ਹਾਂ ਸੜਕ ਹਾਦਸਿਆਂ ਨੇ ਬਹੁਤ ਸਾਰੇ ਪਰਿਵਾਰਾਂ ਵਿਚ ਡ-ਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਣਗਿਣਤ ਅਜਿਹੇ ਹਾਦਸੇ ਸਾਹਮਣੇ ਆ ਚੁੱਕੇ ਹਨ
ਜਿਸ ਵਿੱਚ ਬਹੁਤ ਸਾਰੀਆਂ ਕੀਮਤੀ ਜਾਨਾਂ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ। ਹਰ ਰੋਜ਼ ਹੀ ਸੜਕ ਹਾਦਸਿਆਂ ਵਿੱਚ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਸਰਕਾਰ ਵੱਲੋਂ ਸੜਕੀ ਆਵਾਜਾਈ ਲਈ ਕਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ, ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਅ-ਣ-ਗ-ਹਿ-ਲੀ ਦਾ ਸ਼ਿਕਾਰ ਕਈ ਲੋਕ ਹੋ ਰਹੇ ਹਨ। ਹੁਣ ਪੰਜਾਬ ਚ ਇਥੇ ਹੋਇਆ ਮੌਤ ਦਾ ਤਾਂਡਵ ਹੋਇਆ ਹੈ।
ਜਿੱਥੇ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮੰਡੀ ਕਿੱਲਿਆਂ ਵਾਲੀ ਤੋਂ ਸਾਹਮਣੇ ਆਇਆ ਹੈ। ਜਿੱਥੇ ਮੰਡੀ ਕਿੱਲਿਆਂ ਵਾਲੀ ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਇਕ ਮੋਟਰ ਸਾਈਕਲ ਸਵਾਰ ਨੂੰ ਆਪਣੀ ਚਪੇਟ ਵਿਚ ਲੈ ਲਿਆ ਗਿਆ। ਜਿਸ ਕਾਰਨ ਬਸ ਦੀ ਚਪੇਟ ਵਿੱਚ ਆਉਣ ਕਾਰਨ ਕਿਸਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਕਿਸਾਨ ਸੁਰਿੰਦਰ ਸਿੰਘ ਬਰਾੜ ਖੇਤੋਂ ਪਾਣੀ ਵਗੈਰਾ ਲਗਾ ਕੇ ਪਰਤ ਰਿਹਾ ਸੀ। ਹਾਦਸੇ ਦਾ ਸ਼ਿਕਾਰ ਹੋਇਆ ਕਿਸਾਨ 45 ਸਾਲਾਂ ਦਾ ਸੀ। ਜੋ ਆਪਣੇ ਘਰ ਤੋਂ ਖੇਤਾਂ ਨੂੰ ਪਾਣੀ ਲਾਉਣ ਗਿਆ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।
Previous Postਵੱਡੀ ਮਾੜੀ ਖਬਰ : ਨਿਊਜੀਲੈਂਡ ਚ ਵਾਪਰਿਆ ਇਹ ਕਹਿਰ ਪੰਜਾਬ ਚ ਪਿਆ ਸੋਗ
Next Postਹੋ ਜਾਵੋ ਸਾਵਧਾਨ : 11 ਤੋਂ 16 ਮਾਰਚ ਤੱਕ ਬਾਰੇ ਆਈ ਹੁਣ ਇਹ ਵੱਡੀ ਤਾਜਾ ਖਬਰ