ਹੁਣੇ ਹੁਣੇ ਪੰਜਾਬ ਦੀ ਮਸ਼ਹੂਰ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ, ਸਵੇਰੇ 11 ਵਜੇ ਹੋਵੇਗਾ ਅੰਤਿਮ ਸੰਸਕਾਰ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਜਿੱਥੇ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਥੇ ਹੀ ਇਨ੍ਹਾਂ ਧਾਰਮਿਕ ਸਖਸ਼ੀਅਤਾਂ ਦੇ ਇਸ ਸੰਸਾਰ ਤੋਂ ਤੁਰ ਜਾਣ ਨਾਲ ਉਸ ਧਾਰਮਿਕ ਖੇਤਰ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿਨ੍ਹਾਂ ਵਲੋ ਲੋਕਾਂ ਦੀ ਰਹਿਨੁਮਾਈ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਂਦਾ ਹੈ। ਅਜਿਹੇ ਸੰਤ ਮਹਾਂਪੁਰਸ਼ਾਂ ਵੱਲੋਂ ਜਿੱਥੇ ਆਪਣੀ ਸਾਰੀ ਜ਼ਿੰਦਗੀ ਧਰਮ ਦੇ ਲੇਖੇ ਲਾ ਦਿਤੀ ਜਾਂਦੀ ਹੈ। ਉਥੇ ਹੀ ਅਜਿਹੇ ਹਸਤੀਆਂ ਦੇ ਤੁਰ ਜਾਣ ਨਾਲ ਸਿੱਖ ਸੰਗਤ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਪਹਿਲਾਂ ਹੀ ਜਿੱਥੇ ਦੋ ਸਾਲਾਂ ਦੌਰਾਨ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਤੋਂ ਤੁਰ ਗਈਆਂ ਹਨ। ਉੱਥੇ ਹੀ ਬਹੁਤ ਸਾਰੇ ਵਾਪਰਨ ਵਾਲੇ ਹਾਦਸੇ ਅਤੇ ਬੀਮਾਰੀਆਂ ਦੇ ਚਲਦੇ ਹੋਏ ਵੀ ਕਈ ਸਖਸ਼ੀਅਤਾਂ ਇਸ ਸੰਸਾਰ ਤੋਂ ਦੂਰ ਜਾ ਰਹੀਆਂ ਹਨ। ਪੰਜਾਬੀ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਸਵੇਰੇ 11 ਵਜੇ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰਸੇਵਾ ਵਾਲਿਆਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿੱਥੇ ਉਨ੍ਹਾਂ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਬਾਬਾ ਜੀ ਦੇ ਸੇਵਾਦਾਰ ਭਾਈ ਜਸਪਾਲ ਸਿੰਘ ਨੀਲਾ ਜੀ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਮਹਾਂ ਪੁਰਸ਼ਾਂ ਦੀ ਸਿਹਤ ਵਿਗੜ ਜਾਣ ਦੇ ਕਾਰਨ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਪਰਸੋਂ ਦੇ ਜ਼ੇਰੇ ਇਲਾਜ਼ ਸਨ।

ਉਥੇ ਹੀ ਅੱਜ 14 ਅਪ੍ਰੈਲ 2022 ਨੂੰ ਵਿਸਾਖੀ ਦੇ ਦਿਹਾੜੇ ਉੱਪਰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਸੱਚਖੰਡ ਜਾ ਬਿਰਾਜੇ ਹਨ। ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ 15 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਦੇ ਕਰੀਬ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਕੀਤਾ ਜਾਵੇਗਾ। ਜਿੱਥੇ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਇਲਾਕੇ ਦੀਆਂ ਸੰਗਤਾਂ ਸੰਤ ਮਹਾਂਪੁਰਸ਼ ਪਹੁੰਚ ਰਹੇ ਹਨ।।