ਆਈ ਤਾਜਾ ਵੱਡੀ ਖਬਰ
ਪੰਜਾਬ ਗੁਰੂਆਂ , ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ। ਇਸ ਧਰਤੀ ਤੇ ਅਜਿਹੇ ਸੂਰਬੀਰਾਂ ਨੇ ਜਨਮ ਲਿਆ ਹੈ ਜਿਹਨਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਵਿੱਚ ਸਭ ਤੋਂ ਮਹੱਤਵਪੂਰਨ ਰੋਲ ਅਦਾ ਕੀਤਾ ਹੈ। ਇਸ ਧਰਤੀ ਦੇ ਉਪਰ ਕਈ ਅਜਿਹੇ ਜੋਧੇਆਂ ਨੇ ਜਨਮ ਲਿਆ ਹੈ ਜਿਹਨਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਵਿੱਚ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ ਹੈ। ਜਿਹਨਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਅਸੀਂ ਬਹੁਤ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਉਂਦੇ ਹਾਂ। ਇਸੇ ਵਿਚਕਾਰ ਹੁਣ ਇੱਕ ਹੋਰ ਸ਼ਹੀਦ ਦੀ ਸ਼ਹੀਦੀ ਨੂੰ ਲੈ ਕੇ ਪੰਜਾਬ ਦੇ ਵਿੱਚ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਸ਼ਹੀਦ ਦੀ ਸ਼ਹੀਦੀ ਨੂੰ ਲੈ ਕੇ 20 ਅਗਸਤ ਨੂੰ ਪੰਜਾਬ ਦੇ ਵਿੱਚ ਇੱਕ ਵੱਡਾ ਐਲਾਨ ਹੋਇਆ ਹੈ।ਦਰਅਸਲ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ ਕਲ ਜਾਣੀ 20 ਅਗਸਤ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਨੂੰ ਵੇਖਦੇ ਹੋਏ ਕੀਤਾ ਗਿਆ ਹੈ । ਜਿਸਦੇ ਚਲੱਦੇ ਓਹਨਾ ਦੇ ਵਲੋਂ ਕੁਝ ਅਦਾਰਿਆਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਬਰਨਾਲਾ ਦੇ ਡਿਪਟੀ ਕਮਿਸ਼ਨਰ ਦੇ ਵਲੋਂ ਪੰਜਾਬ ਦੇ ਜ਼ਿਲਾ ਬਰਨਾਲਾ ਦੇ ਵਿੱਚ ਸਾਰੇ ਹੀ ਸਰਕਾਰੀ , ਅੱਧੇ ਸਰਕਾਰੀ ਅਦਾਰੇ , ਵਿੱਦਿਅਕ ਅਦਾਰਿਆਂ ਸਮੇਤ ਕਈ ਦਫ਼ਤਰਾਂ ਅਤੇ ਬੈਂਕਾਂ ਨੂੰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਵਸ ਮੌਕੇ ਕਲ ਜਾਣੀ 20 ਅਗਸਤ 2021 ਨੂੰ ਦੀ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ । ਇਹ ਫ਼ੈਸਲਾ ਉਹਨਾਂ ਦੇ ਵਲੋਂ ਸ਼ਹੀਦਾਂ ਪ੍ਰਤੀ ਲੋਕਾਂ ਦੇ ਮਨਾਂ ਦੇ ਵਿੱਚ ਉਹਨਾਂ ਸ਼ਹੀਦਾਂ ਦੇ ਪ੍ਰਤੀ ਸਤਿਕਾਰ ਨੂੰ ਵਧਾਉਣ ਦੇ ਲਈ ਕੀਤਾ ਗਿਆ ਹੈ।
ਇਸ ਤੋ ਇਲਾਵਾਂ ਉਹਨਾਂ ਦੇ ਵਲੋਂ ਇਹ ਵੀ ਫੈਸਲਾਂ ਸੁਣਾਇਆ ਗਿਆ ਹੈ ਕਿ ਜਿਹਨਾਂ ਸਕੂਲ , ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿੱਚ ਵਿਦਿਆਰਥੀਆਂ ਦੀਆਂ ਪ੍ਰੀਖਿਆ ਚੱਲ ਰਹੀ ਹੈ ਓਹਨਾ ਦੇ ਉੱਪਰ ਇਹ ਹੁਕਮ ਲਾਗੂ ਨਹੀਂ ਹੋਣਗੇ ਅਤੇ ਉਹਨਾਂ ਅਦਾਰਿਆਂ ਦੇ ਵਿੱਚ ਕਲ ਛੁੱਟੀ ਨਹੀਂ ਹੋਵੇਗੀ। ਸੋ ਵੱਡੀ ਖ਼ਬਰ ਹੈ ਕਿ ਕਲ ਪੰਜਾਬ ਦੇ ਜ਼ਿਲਾ ਬਰਨਾਲਾ ਦੇ ਵਿੱਚ ਓਥੇ ਦੀ ਡਿਪਟੀ ਕਮਿਸ਼ਨਰ ਵਲੋਂ ਛੂਟੀ ਦਾ ਐਲਾਨ ਕੀਤਾ ਗਿਆ ਹੈ ।
Previous Postਹੁਣ ਪੰਜਾਬ ਦੇ ਇਸ ਸਕੂਲ ਦੇ 3 ਵਿਦਿਆਰਥੀ ਆਏ ਪੌਜੇਟਿਵ , ਮਚਿਆ ਹੜਕੰਪ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਕੇਂਦਰ ਸਰਕਾਰ ਵਲੋਂ ਖੇਤੀ ਕਨੂੰਨਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ – ਰਖਿਆ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ