ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਇਸ ਸਮੇਂ ਸਿਆਸੀ ਹਲਚਲ ਵੇਖੀ ਜਾ ਰਹੀ ਹੈ ਉਥੇ ਹੀ ਪੰਜਾਬ ਵਿੱਚ ਤਿਉਹਾਰਾਂ ਦਾ ਸੀਜ਼ਨ ਹੋਣ ਦੇ ਮੌਕੇ ਤੇ ਵੀ ਲੋਕਾਂ ਵੱਲੋਂ ਖ਼ੁਸ਼ੀ ਖ਼ੁਸ਼ੀ ਵਿੱਚ ਤਿਉਹਾਰਾਂ ਨੂੰ ਮਨਾਇਆ ਜਾ ਰਿਹਾ ਹੈ। ਜਿੱਥੇ ਗੁਰੂਆਂ ਪੀਰਾਂ ਦੀ ਇਸ ਪਵਿੱਤਰ ਧਰਤੀ ਤੇ ਉਨ੍ਹਾਂ ਦੇ ਜਨਮ ਦਿਨ ਮਨਾਏ ਜਾਂਦੇ ਹਨ। ਉੱਥੇ ਹੀ ਇਨ੍ਹਾਂ ਗੁਰੂ ਸਾਹਿਬਾਨਾਂ ਦੇ ਸ਼ਹੀਦੀ ਦਿਹਾੜੇ ਉੱਪਰ ਵੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਜਾਂਦੇ ਹਨ। ਪੰਜਾਬ ਵਿੱਚ ਆਉਣ ਵਾਲੇ ਬਹੁਤ ਸਾਰੇ ਦਿਨ ਤਿਉਹਾਰਾਂ ਦੇ ਮੌਕੇ ਤੇ ਜਿੱਥੇ ਸਰਕਾਰ ਵੱਲੋਂ ਸਰਕਾਰੀ ਛੁੱਟੀ ਕੀਤੀ ਜਾਂਦੀ ਹੈ। ਉਥੇ ਹੀ ਕੁਝ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਤਿਉਹਾਰਾਂ ਦੇ ਮੌਕੇ ਉਪਰ ਵੀ ਸਰਕਾਰ ਵੱਲੋਂ ਉਨ੍ਹਾਂ ਜ਼ਿਲਿਆਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਜ਼ਿਲਿਆਂ ਦੇ ਲੋਕ ਵੀ ਜ਼ਿਲ੍ਹੇ ਅੰਦਰ ਹੋਣ ਵਾਲੇ ਉਹਨਾਂ ਸਮਾਗਮਾਂ ਤੇ ਵਿੱਚ ਸ਼ਾਮਲ ਹੋ ਸਕਣ।
ਹੁਣ ਪੰਜਾਬ ਦੇ ਇਸ ਜਿਲ੍ਹੇ ਵਿਚ ਇਸ ਦਿਨ ਦੀ ਛੁੱਟੀ ਦਾ ਹੋ ਗਿਆ ਐਲਾਨ ,ਜਿਸ ਬਾਰੇ ਹੁਣ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿੱਥੇ ਲੋਕਾਂ ਦੇ ਹਿੱਤਾਂ ਅਤੇ ਇਤਿਹਾਸ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਗਏ ਅਧਿਕਾਰ ਅਤੇ ਅਨੁਸਾਰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਕਈ ਫੈਸਲੇ ਲਏ ਜਾ ਰਹੇ ਹਨ। ਜਿੱਥੇ ਹੁਣ ਫਤਹਿਰਗੜ੍ਹ ਸਾਹਿਬ ਜ਼ਿਲ੍ਹੇ ਵਿੱਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਜਿਸ ਸਦਕਾ ਹੁਣ ਫਤਹਿਗੜ੍ਹ ਸਾਹਿਬ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੌਕੇ ਤੇ ਸਾਰੇ ਲੋਕ ਸ਼ਾਮਲ ਹੋ ਕੇ ਗੁਰੂ ਘਰ ਨਾਲ ਜੁੜ ਸਕਦੇ ਹਨ। ਕਿਉਂਕਿ ਇਸ ਦਿਨ ਸ਼ਹੀਦੀ ਸਭਾ ਦੇ ਮੌਕੇ ਤੇ ਇਹ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਜਿੱਥੇ ਇਸ ਜ਼ਿਲੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਫਤਹਿਰਗੜ੍ਹ ਸਾਹਿਬ ਵਿੱਚ 27 ਦਸੰਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜ਼ਿਲ੍ਹੇ ਅੰਦਰ ਸਰਕਾਰੀ ਛੁੱਟੀ ਕੀਤੇ ਜਾਣ ਨਾਲ ਜਿੱਥੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ, ਉੱਥੇ ਹੀ ਫ਼ਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਮੌਕੇ ਜ਼ਿਲ੍ਹੇ ਵਿੱਚ ਹਰ ਸਾਲ ਵਾਂਗ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸਭ ਲੋਕ ਸ਼ਮੂਲੀਅਤ ਕਰ ਸਕਣਗੇ। ਇਹ ਛੁੱਟੀ ਸਿਰਫ ਜਿਲਾ ਫਤਹਿਗੜ੍ਹ ਸਾਹਿਬ ਵਿੱਚ ਹੀ ਕੀਤੀ ਜਾ ਰਹੀ ਹੈ।
Previous Postਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਨੂੰ ਕਰਨ ਜਾ ਰਹੇ ਇਹ ਕੰਮ – ਆਈ ਤਾਜਾ ਵੱਡੀ ਖਬਰ
Next Postਪੰਜਾਬ ਚ ਏਥੇ ਰਾਤ 9 ਵਜੇ ਨਾਲ ਸ਼ਰਾਬੀ ਵਿਅਕਤੀ ਨੇ ਕੀਤੀ ਇਹ ਬੇਅਦਬੀ – ਤਾਜਾ ਵੱਡੀ ਖਬਰ