ਆਈ ਤਾਜਾ ਵੱਡੀ ਖਬਰ
ਇਸ ਵਰ੍ਹੇ ਦੇ ਵਿੱਚ ਵੀ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਸਾਡੇ ਤੋਂ ਵਿਛੜ ਰਹੀਆਂ ਹਨ। ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਖਬਰਾਂ ਨਾਲ ਲੋਕਾਂ ਉਪਰ ਗਹਿਰਾ ਅਸਰ ਹੋਇਆ ਹੈ। ਇਕ ਪਾਸੇ ਜਿੱਥੇ ਸਾਰੀ ਦੁਨੀਆਂ ਦੀਆਂ ਨਜ਼ਰਾਂ ਕਿਸਾਨੀ ਸੰਘਰਸ਼ ਤੇ ਟਿਕੀਆਂ ਹੋਈਆਂ ਹਨ ਉਥੇ ਹੀ ਆ ਰਹੀਆਂ ਅਜਿਹੀਆਂ ਦੁੱਖ ਭਰੀਆਂ ਖਬਰਾਂ ਨਾਲ ਸੋਗ ਦੀ ਲਹਿਰ ਫੈਲ ਰਹੀ ਹੈ। ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ ,ਸਾਹਿਤਕ ਜਗਤ ,ਸੰਗੀਤ ਜਗਤ, ਖੇਡ ਜਗਤ, ਧਾਰਮਿਕ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ ਹਨ।
ਜਿਨ੍ਹਾਂ ਦੀ ਕਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਕ ਤੋਂ ਬਾਅਦ ਇਕ ਸਖਸ਼ੀਅਤ ਸਾਡੇ ਤੋਂ ਇਸ ਤਰ੍ਹਾਂ ਦੂਰ ਹੁੰਦੀ ਜਾ ਰਹੀ ਹੈ, ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਪਿਛਲੇ ਸਾਲ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਤੇ ਕੁਝ ਸੜਕ ਹਾਦਸਿਆ ਦੇ ਕਾਰਨ, ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਪੰਜਾਬੀ ਇੰਡਸਟਰੀ ਵਿੱਚ ਇੱਕ ਮਸ਼ਹੂਰ ਕਲਾਕਾਰ ਦੀ ਹੋਈ ਅਚਾਨਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗੀਤਕ ਖੇਤਰ ‘ਚ 26 ਜਨਵਰੀ ਨੂੰ ਹੀ ਬੁਰੀ ਖਬਰ ਸਾਹਮਣੇ ਆਈ ਹੈ। ਜਿੱਥੇ ਸੰਗੀਤ ਜਗਤ ਨੂੰ ਇੱਕ ਬਹੁਤ ਵੱਡਾ ਘਾਟਾ ਪੈ ਗਿਆ ਹੈ। ਪ੍ਰਸਿੱਧ ਗੀਤਕਾਰ ਸੇਮਾ ਤਲਵੰਡੀ ਵਾਲਾ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਹੈ। ਰਾਤ ਨੂੰ ਉਨ੍ਹਾਂ ਨੂੰ ਆਏ ਅਚਾਨਕ ਹਾਰਟ ਅ-ਟੈ-ਕ ਹੋਣ ਤੇ ਰਾਤ ਸਮੇਂ ਹੀ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਤੇ ਜਿਥੇ ਉਹਨਾਂ ਦਾ ਦਿਹਾਂਤ ਹੋ ਗਿਆ।
ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦਾ ਜਨਮ ਰਾਏਕੋਟ ਦੇ ਨਜ਼ਦੀਕ ਪਿੰਡ ਤਲਵੰਡੀ ਰਾਏ ਵਿਖੇ ਹੋਇਆ ਸੀ। ਸੇਮਾ ਨੇ ਗਾਇਕ ਹਰਜੀਤ ਸਿੱਧੂ, ਗੁਰਲੇਜ ਅਖਤਰ, ਜਸਪਾਲ ਮਾਨ, ਜੈਸਮੀਨ ਅਖਤਰ ਆਦਿ ਗਾਇਕਾਂ ਦੀ ਅਵਾਜ ‘ਚ ਅਨੇਕਾਂ ਸੁਪਰਹਿੱਟ ਗੀਤ ਸਰੋਤਿਆਂ ਦੀ ਝੋਲੀ ‘ਚ ਪਾਏ। ਉਨ੍ਹਾਂ ਦੇ ਜਾਣ ਨਾਲ ਸੰਗੀਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Previous Postਪੰਜਾਬ : ਚੜਦੀ ਜਵਾਨੀ ਚ ਨੌਜਵਾਨ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ
Next Postਰਵਨੀਤ ਬਿੱਟੂ ਦਾ ਆਇਆ ਦਿੱਲੀ ਦੀਆਂ ਖਬਰਾਂ ਤੋਂ ਬਾਅਦ ਵੱਡਾ ਬਿਆਨ ,ਕਹੀ ਇਹ ਗਲ੍ਹ