ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਸੋਨੂੰ ਸੂਦ ਦੇ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਅੱਜ ਕਰੋਨਾ ਦੇ ਦੌਰ ਵਿਚ ਫਿਲਮੀ ਜਗਤ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ , ਕਰੋਨਾ ਦੌਰਾਨ ਮਦਦ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ ।

ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਹੁਣ ਚੋਟੀ ਦੀ ਮਸ਼ਹੂਰ ਅਦਾਕਾਰ ਸੋਨੂੰ ਸੂਦ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਦੌਰ ਦੌਰਾਨ ਅਸਲ ਹੀਰੋ ਦੇ ਰੂਪ ਵਿੱਚ ਉਭਰੇ ਫਿਲਮੀ ਅਦਾਕਾਰ ਸੋਨੂੰ ਸੂਦ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਦੀ ਪੁਸ਼ਟੀ ਉਨ੍ਹਾਂ ਵੱਲੋਂ ਟਵਿੱਟਰ ਉਪਰ ਟਵੀਟ ਕਰਕੇ ਕੀਤੀ ਗਈ ਸੀ। ਇੱਕ ਹਫਤੇ ਦੇ ਅੰਦਰ ਹੀ ਸੋਨੂ ਸੂਦ ਨੇ ਕੋਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਹੈ।

ਇਸ ਗੱਲ ਦੀ ਖੁਸ਼ੀ ਉਨ੍ਹਾਂ ਵੱਲੋਂ ਆਪਣੇ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ਉਪਰ ਇੰਸਟਾਗ੍ਰਾਮ ਤੇ ਸਾਂਝੀ ਕੀਤੀ ਗਈ ਹੈ। 17 ਅਪ੍ਰੈਲ ਨੂੰ ਸੋਨੂੰ ਸੂਦ ਵੱਲੋਂ ਕਰੋਨਾ ਦੀ ਚਪੇਟ ਵਿਚ ਆਉਣ ਦੀ ਖਬਰ ਦਿਤੀ ਗਈ ਸੀ। ਉਨ੍ਹਾਂ ਵੱਲੋਂ ਆਪਣੀ ਕਰੋਨਾ ਰਿਪੋਰਟ ਪਾਜ਼ਿਟਿਵ ਆਉਣ ਉਪਰੰਤ ਆਪਣੇ ਆਪ ਨੂੰ ਇਕਾਂਤ ਵਾਸ ਕਰ ਲਿਆ ਗਿਆ ਸੀ। ਸੋਨੂੰ ਸੂਦ ਵੱਲੋਂ ਪਹਿਲਾਂ ਹੀ ਕਰੋਨਾ ਵੈਕਸੀਨ ਲਈ ਜਾ ਚੁੱਕੀ ਸੀ।

ਇਸ ਲਈ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਡਾਕਟਰ ਨੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਵਜ੍ਹਾ ਟੀਕਾਕਰਨ ਦੱਸਿਆ ਹੈ। ਕਿਉਂਕਿ ਉਨ੍ਹਾਂ ਵੱਲੋਂ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ 10 ਦਿਨ ਪਹਿਲਾਂ ਹੀ ਕਰੋਨਾ ਟੀਕਾਕਰਨ ਕਰਵਾਇਆ ਗਿਆ ਸੀ। ਅੱਜ ਸੋਨੂੰ ਸੂਦ ਵੱਲੋਂ ਇਸਟਾਗਰਾਮ ਉੱਪਰ ਇਕ ਤਸਵੀਰ ਸਾਂਝੀ ਕਰਦੇ ਹੋਏ ਸਾਰਿਆਂ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਕਰੋਨਾ ਟੈਸਟ ਦੀ ਰਿਪੋਰਟ ਨੈਗਟਿਵ ਆਈ ਹੈ।