ਹੁਣੇ ਹੁਣੇ ਮੁੱਖ ਮੰਤਰੀ ਚੰਨੀ ਵਲੋਂ 14 ਤਰੀਕ ਬਾਰੇ ਆਈ ਇਹ ਵੱਡੀ ਖਬਰ ਕਰਨ ਜਾ ਰਹੇ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਉਥੇ ਹੀ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ 15 ਦਸੰਬਰ ਨੂੰ ਇਸ ਸੰਘਰਸ਼ ਨੂੰ ਖਤਮ ਕੀਤੇ ਜਾਣ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਜਿਸ ਬਾਰੇ ਸੰਯੁਕਤ ਮੋਰਚੇ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਉਥੇ ਹੀ ਸੂਬਾ ਸਰਕਾਰ ਨੂੰ ਵੀ ਹੁਣ ਚਿੰਤਾ ਸਤਾਉਣ ਲੱਗ ਪਈ ਹੈ। ਕਿਉਂਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਕਿਸਾਨਾਂ ਦੇ ਕਰਜ਼ੇ ਮੁਆਫੀ ਨੂੰ ਲੈ ਕੇ ਸੂਬਾ ਸਰਕਾਰ ਨੂੰ ਵੀ ਲੰਮੇ ਹੱਥੀਂ ਲਿਆ ਜਾ ਰਿਹਾ ਹੈ। ਉਥੇ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਅਤੇ ਆਪਣੇ ਮੰਤਰੀ ਮੰਡਲ ਦੀਆ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

ਜਿਸ ਸਦਕਾ ਹੋਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ। ਹੁਣ 14 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਵੱਖ ਵੱਖ ਵਿਭਾਗਾਂ ਨੂੰ ਦੇਖਦੇ ਹੋਏ ਕਈ ਅਹਿਮ ਫ਼ੈਸਲੇ ਆਪਣੇ ਮੰਤਰੀ ਮੰਡਲ ਦੀ ਬੈਠਕ ਵਿੱਚ ਲਾਏ ਗਏ ਹਨ। ਉਥੇ ਹੀ ਇੱਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹੁਣ ਚੰਡੀਗੜ੍ਹ ਵਿਚ 14 ਦਸੰਬਰ ਨੂੰ ਸ਼ਾਮ 4 ਵਜੇ ਮੁੜ ਤੋਂ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਜਾਣਗੇ ਜਿਸ ਵਿਚ ਕਿਸਾਨਾਂ ਤੇ ਮੁਲਾਜ਼ਮਾਂ ਨਾਲ ਸਬੰਧਤ ਕਈ ਮਾਮਲਿਆਂ ਤੇ ਫੈਸਲਾ ਕੀਤਾ ਜਾਵੇਗਾ। ਉੱਥੇ ਹੀ ਹੁਣ 14 ਦਸੰਬਰ ਨੂੰ ਹੋਣ ਵਾਲੀ ਇਸ ਮੀਟਿੰਗ ਵਿੱਚ ਕਈ ਫ਼ੈਸਲਿਆਂ ਉਪਰ ਸਰਕਾਰ ਦੀ ਮੋਹਰ ਵੀ ਲਗਾਈ ਜਾਵੇਗੀ। ਕਿਉਂਕਿ ਹੋਣ ਵਾਲੀਆਂ ਚੋਣਾਂ ਨੂੰ ਨਜ਼ਦੀਕ ਦੇਖਦੇ ਹੋਏ ਮੁੱਖ ਮੰਤਰੀ ਚੰਨੀ ਵੱਲੋਂ ਜਿਥੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ।

ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦਾ ਕਰਜ਼ੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਗਿਆ ਸੀ ਪਰ ਉਹਨਾਂ ਵੱਲੋਂ ਕੋਈ ਜਵਾਬ ਨਾ ਮਿਲਣ ਤੇ ਸੂਬਾ ਸਰਕਾਰ ਨੂੰ ਇਸ ਮਾਮਲੇ ਨੂੰ ਲੈ ਕੇ ਕੋਈ ਠੋਸ ਕਦਮ ਚੁੱਕਣਾ ਪਵੇਗਾ। ਕਿਉਂਕਿ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੋਂ ਪਰਤ ਕੇ ਸੂਬਾ ਸਰਕਾਰ ਨੂੰ ਘੇਰ ਸਕਦੇ ਹਨ।