ਆਈ ਤਾਜਾ ਵੱਡੀ ਖਬਰ
ਪੂਰੀ ਦੁਨੀਆਂ ਵਿੱਚ ਹਵਾਈ ਸਫ਼ਰ ਨੂੰ ਸਭ ਤੋਂ ਵਧੇਰੇ ਸੁਰੱਖਿਅਤ ਅਤੇ ਆਸਾਨੀ ਨਾਲ ਮੰਜ਼ਲ ਤਕ ਪਹੁੰਚਾਉਣ ਵਾਲਾ ਸਫਰ ਮੰਨਿਆ ਜਾਂਦਾ ਹੈ। ਜਿੱਥੇ ਬਹੁਤ ਸਮੇਂ ਦੀ ਦੂਰੀ ਕੁਝ ਸਮੇਂ ਵਿਚ ਹੀ ਤੈਅ ਹੋ ਜਾਂਦੀ ਹੈ। ਪਰ ਦੁਨੀਆਂ ਅੰਦਰ ਆਏ ਦਿਨ ਹੀ ਹੋਣ ਵਾਲੇ ਹਵਾਈ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਹਵਾਈ ਯਾਤਰਾ ਦੌਰਾਨ ਪੂਰੀ ਸੁਰੱਖਿਆ ਦਾ ਇੰਤਜ਼ਾਮ ਕੀਤਾ ਜਾਂਦਾ ਹੈ। ਉੱਥੇ ਹੀ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੁੰਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ,ਜਹਾਜ਼ ਕਰੈਸ਼ ਅਤੇ ਜਹਾਜ ਦੇ ਲਾਪਤਾ ਹੋਣ ਵਰਗੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।
ਅਜਿਹੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਹੁਣ ਸਵਾਰੀਆਂ ਨੂੰ ਲਿਜਾ ਰਿਹਾ ਹਵਾਈ ਜਹਾਜ ਹੋ ਗਿਆ ਲਾਪਤਾ, ਜਿਸ ਬਾਰੇ ਅਰਦਾਸਾਂ ਹੋ ਰਹੀਆਂ ਹਨ। ਉੱਥੇ ਹੀ ਇਸ ਹਵਾਈ ਜਹਾਜ਼ ਵੀ ਜ਼ੋਰਾਂ-ਸ਼ੋਰਾਂ ਨਾਲ ਭਾਲ ਕੀਤੀ ਜਾ ਰਹੀ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਸਾਇਬੇਰੀਆ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿਥੇ ਇੱਕ ਰੂਸੀ ਜਹਾਜ਼ ਲਾਪਤਾ ਹੋ ਗਿਆ।
ਇਹ ਜਹਾਜ਼ ਜਿੱਥੇ ਸਵਾਰੀਆਂ ਨੂੰ ਲੈ ਕੇ ਜਾ ਰਿਹਾ ਸੀ ਉੱਥੇ ਹੀ ਰਸਤੇ ਵਿੱਚ ਅਚਾਨਕ ਇਸ ਦੇ ਲਾਪਤਾ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਵਿਚ ਘੱਟੋ ਘੱਟ 13 ਲੋਕ ਸਵਾਰ ਸਨ। ਇਸ ਖਬਰ ਨੂੰ ਸੁਣਦੇ ਹੀ ਜਹਾਜ਼ ਵਿੱਚ ਸਵਾਰ ਯਾਤਰੀਆਂ ਦੇ ਪਰਿਵਾਰਕ ਮੈਂਬਰ ਦੁੱਖ ਵਿਚ ਦਿਖਾਈ ਦੇ ਰਹੇ ਹਨ। ਉਥੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਖਬਰ ਲਿਖੇ ਜਾਣ ਤੱਕ ਅਜੇ ਵੀ ਜਹਾਜ਼ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸਾਰੇ ਲੋਕਾਂ ਵੱਲੋਂ ਯਾਤਰੀਆਂ ਦੇ ਸਹੀ ਸਲਾਮਤ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੇ ਹਵਾਈ ਹਾਦਸੇ ਸਾਹਮਣੇ ਆ ਚੁੱਕੇ ਹਨ ਉਥੇ ਹੀ ਸਾਹਮਣੇ ਆਈ ਇਸ ਖਬਰ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਸਵਾਰੀਆਂ ਨੂੰ ਲਿਜਾ ਰਿਹਾ ਹਵਾਈ ਜਹਾਜ ਹੋ ਗਿਆ ਲਾਪਤਾ ਹੋ ਰਹੀਆਂ ਅਰਦਾਸਾਂ , ਭਾਲ ਜੋਰਾਂ ਤੇ ਜਾਰੀ
ਤਾਜਾ ਖ਼ਬਰਾਂ
ਹੁਣੇ ਹੁਣੇ ਸਵਾਰੀਆਂ ਨੂੰ ਲਿਜਾ ਰਿਹਾ ਹਵਾਈ ਜਹਾਜ ਹੋ ਗਿਆ ਲਾਪਤਾ ਹੋ ਰਹੀਆਂ ਅਰਦਾਸਾਂ , ਭਾਲ ਜੋਰਾਂ ਤੇ ਜਾਰੀ
Previous Postਹੋ ਜਾਵੋ ਸਾਵਧਾਨ : ਪੰਜਾਬ ਦੇ ਇਸ ਦਰਿਆ ਦੇ ਨਾਲ ਲਗਦੇ ਇਲਾਕਿਆਂ ਚ ਹੜਾਂ ਦਾ ਖਤਰਾ
Next Postਇੱਕ ਬਚੇ ਨੂੰ ਬਚਾਉਂਦਿਆਂ ਇਸ ਤਰਾਂ ਲੱਗ ਗਏ ਲਾਸ਼ਾਂ ਦੇ ਢੇਰ , ਛਾਈ ਸਾਰੇ ਇਲਾਕੇ ਚ ਸੋਗ ਦੀ ਲਹਿਰ