ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਦੀ ਹਾਲਤ ਹੋਈ ਨਾਜ਼ੁਕ – ਹੋ ਰਹੀਆਂ ਦੁਆਵਾਂ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਕੇਸਾਂ ਵਿਚ ਕੁਝ ਕਮੀ ਨੂੰ ਦੇਖਦੇ ਹੋਏ ਲੋਕਾਂ ਵਿਚ ਰਾਹਤ ਦੀ ਸਾਹ ਲਈ ਹੈ ਉੱਥੇ ਹੀ ਦੇਸ਼ ਵਿੱਚ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਖਸ਼ੀਅਤਾ ਨਾਲ ਕੋਈ ਨਾ ਕੋਈ ਖਬਰ ਸਾਹਮਣੇ ਆ ਹੀ ਜਾਂਦੀ ਹੈ। ਦੇਸ਼ ਅੰਦਰ ਜਿੱਥੇ ਬਹੁਤ ਸਾਰੀਆਂ ਸਖਸ਼ੀਅਤਾ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਸੜਕ ਹਾਦਸੇ ਬਿਮਾਰੀਆਂ ਅਤੇ ਕਈ ਹੋਰ ਅਚਾਨਕ ਵਾਪਰਣ ਵਾਲੇ ਹਾਦਸਿਆਂ ਵਿੱਚ ਵੀ ਕਈ ਲੋਕਾਂ ਦੀ ਜਾਨ ਜਾ ਰਹੀ ਹੈ।

ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੇਸ਼ ਅੰਦਰ ਕਰੋਨਾ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਚਲੇ ਗਈ ਹੈ। ਹੁਣ ਸਾਬਕਾ ਮੁਖ ਮੰਤਰੀ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।

ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਵਿੱਚ ਦਾਖਲ ਕਰਾਇਆ ਗਿਆ ਹੈ। ਉਨ੍ਹਾਂ ਦੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਵੀ ਡਾਕਟਰਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਕਿਡਨੀ ਵਿੱਚ ਇਨਫੈਕਸ਼ਨ ਦੇ ਚਲਦੇ ਹੋਏ ਡਾਇਲਸਿਸ ਕਰਦੇ ਸਮੇਂ ਉਨ੍ਹਾਂ ਦੀ ਸਥਿਤੀ ਵਧੇਰੇ ਗੰਭੀਰ ਹੋ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖਲ ਕਰਵਾਉਣਾ ਪਿਆ ਹੈ। ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖ ਭਾਲ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਖ ਮੰਤਰੀ ਜੋਗੀ ਵੱਲੋਂ

ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਹਸਪਤਾਲ ਜਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਆਪਣਾ ਦੌਰਾ ਰੱਦ ਕਰ ਕੇ ਪੀਜੀਆਈ ਹਸਪਤਾਲ ਪਹੁੰਚੇ ਸਨ। ਮੁੱਖ ਮੰਤਰੀ ਜੋਗੀ ਵੱਲੋਂ 24 ਘੰਟਿਆਂ ਦੇ ਵਿੱਚ ਉਨ੍ਹਾਂ ਦਾ ਦੋ ਵਾਰ ਹਾਲ-ਚਾਲ ਪੁੱਛਿਆ ਗਿਆ ਹੈ। ਉਨ੍ਹਾਂ ਦੀ ਹਾਲਤ ਬਾਰੇ ਪੀਜੀਆਈ ਨਿਰਦੇਸ਼ਕ ਡਾਕਟਰ ਆਰ ਕੇ ਸਿੰਘ ਧੀਮਾਨ ਵੱਲੋਂ ਵੀ ਜਾਣਕਾਰੀ ਦਿੱਤੀ ਗਈ ਹੈ। ਉਥੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।