ਆਈ ਤਾਜਾ ਵੱਡੀ ਖਬਰ
ਇਹ ਸਾਲ ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ, ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ।
ਇਸ ਸਾਲ ਵਿੱਚ ਜਿੱਥੇ ਕਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਉਥੇ ਹੀ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ, ਖੇਡ ਜਗਤ, ਰਾਜਨੀਤੀ ਜਗਤ, ਮਨੋਰੰਜਨ ਜਗਤ,ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆ ਖਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਹੁਣ ਹਵਾਈ ਜਹਾਜ਼ ਕਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਫਰਿਜਨੋਂ ਵਿੱਚ ਜਹਾਜ਼ ਦੇ ਕਰੈਸ਼ ਹੋਣ ਹੋਣ ਦੀ ਵਾਪਰੀ ਘਟਨਾ ਵਿੱਚ ਮੌਤ ਹੋਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ। ਅਰਕਨਸਾਸ ਵਿਚ ਇਕ ਜਹਾਜ਼ ਕ੍ਰੈਸ਼ ਹੋਣ ਕਾਰਨ ਇਸ ਵਿਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਜਹਾਜ਼ ਮਾਊਂਟੇਨ ਹੋਮ ਤੋਂ ਲੈ ਕੇ ਵਾਲਟਨ ਰਿਜ ਤੱਕ ਉਡਾਨ ਭਰ ਰਿਹਾ ਸੀ। ਉਸ ਸਮੇਂ ਇੱਕ ਸਿੰਗਲ ਇੰਜਣ ਪਾਈਪਰ ਪੀ ਏ 38 ਜਹਾਜ਼ ਲਿਟਲ ਰਾਕ ਤੋਂ ਲਗਭਗ 130 ਮੀਲ ਉੱਤਰ ਵੱਲ ਛੋਟੇ ਕਸਬੇ ਫਰੈਂਕਲਿਨ ਵਿੱਚ ਹਾਦਸਾਗ੍ਰਸਤ ਹੋ ਗਿਆ।
FAA ਦੇ ਅਨੁਸਾਰ ਇੰਜਣ ਅਤੇ ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਵੱਲੋਂ ਇਸ ਹਾਦਸੇ ਦੀ ਜਾਂਚ ਸਬੰਧੀ ਅਗਵਾਈ ਕਰੇਗਾ । ਇਸ ਬਾਰੇ ਫ਼ੈਡਰਲ ਹਵਾਬਾਜ਼ੀ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਇਸ ਘਟਨਾ ਸਬੰਧੀ ਪ੍ਰਸ਼ਾਸਨ ਨੇ ਦੱਸਿਆ ਹੈ ਕਿ ਜਾਂਚ ਕਰਨ ਵਾਲੇ ਦੀ ਜਾਂਚ ਕਰਨ ਤੋਂ ਬਾਅਦ ਕੀ ਜਹਾਜ਼ ਦੇ ਟੇਲ ਨੰਬਰ ਵੀ ਜਾਰੀ ਕਰਨਗੇ। ਇਸ ਹਾਦਸੇ ਵਿਚ ਮਾਰੇ ਗਏ ਯਾਤਰੀਆਂ ਦੀ ਪਛਾਣ ਅਜੇ ਤੱਕ ਨਹੀਂ ਕੀਤੀ ਗਈ ਹੈ।
Previous Postਆਈ ਮਾੜੀ ਖਬਰ – ਪੰਜਾਬ ਦੇ ਇਸ ਸਕੂਲ ਚ ਕੋਰੋਨਾ ਨੇ ਵਰਤਾਇਆ ਕਹਿਰ , ਲੋਕਾਂ ਚ ਸਹਿਮ
Next Postਹੁਣੇ ਹੁਣੇ ਦਿੱਲੀ ਕਿਸਾਨ ਅੰਦੋਲਨ ਤੋਂ ਆਈ ਇਹ ਵੱਡੀ ਮਾੜੀ ਖਬਰ – ਸੁਣਕੇ ਪੰਜਾਬ ਚ ਛਾਈ ਸੋਗ ਦੀ ਲਹਿਰ