ਹੁਣੇ ਹੁਣੇ ਹਿੰਦੂਆਂ ਦੇ ਮਸ਼ਹੂਰ ਧਾਰਮਿਕ ਅਸਥਾਨ ਮਾਤਾ ਵੈਸ਼ਨੂੰ ਦੇਵੀ ਭਵਨ ਤੋਂ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਨੇ ਜਿੱਥੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਦੇਸ਼ ਅੰਦਰ ਅਜੇ ਤੱਕ ਕਰੋਨਾ ਦੀ ਅਗਲੀ ਲਹਿਰ ਦੀ ਮਚਾਈ ਹੋਈ ਹਾਹਾਕਾਰ ਘਟ ਨਹੀ ਹੋਈ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਦੇਸ਼ ਅੰਦਰ ਵਾਪਰਨ ਵਾਲੇ ਬਹੁਤ ਸਾਰੇ ਅਜਿਹੇ ਹਾਦਸੇ ਹੁੰਦੇ ਹਨ ਜੋ ਲੋਕਾਂ ਦੇ ਮਨਾਂ ਉਪਰ ਅਸਰ ਪਾਉਂਦੇ ਹਨ। ਜਿਸ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਹੁੰਦਾ ਹੈ। ਵਾਪਰਨ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜਦੋਂ ਦੇਸ਼ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਧਾਰਮਿਕ ਸਥਾਨਾਂ ਨਾਲ ਜੁੜੀਆਂ ਹੁੰਦੀਆਂ ਹਨ।

ਹੁਣ ਹਿੰਦੂਆਂ ਦੇ ਮਸ਼ਹੂਰ ਧਾਰਮਿਕ ਅਸਥਾਨ ਮਾਤਾ ਵੈਸ਼ਨੋ ਦੇਵੀ ਦੇ ਭਵਨ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ। ਮਾਤਾ ਵੈਸ਼ਨੂੰ ਦੇਵੀ ਅਸਥਾਨ ਜਿੱਥੇ ਸਾਰੇ ਲੋਕਾਂ ਲਈ ਬਹੁਤ ਹੀ ਮੰਨਣਯੋਗ ਜਗ੍ਹਾ ਹੈ, ਉਥੇ ਹੀ ਪ੍ਰਾਪਤ ਜਾਣਕਾਰੀ ਅਨੁਸਾਰ ਮਾਤਾ ਵੈਸ਼ਣੋ ਦੇਵੀ ਦੇ ਭਵਨ ਵਿੱਚ ਮੰਗਲਵਾਰ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਜ ਵਾਪਰੀ ਇਸ ਘਟਨਾ ਦੌਰਾਨ ਸ਼ਰਧਾਲੂਆਂ ਦੀ ਭੀੜ ਵਧੇਰੇ ਨਾ ਹੋਣ ਕਾਰਨ ਅੱਗ ਉਪਰ ਕਾਬੂ ਪਾ ਲਿਆ ਗਿਆ ਹੈ। ਇਹ ਘਟਨਾ ਭਵਨ ਕੰਪਲੈਕਸ ਵਿੱਚ ਉਸ ਜਗ੍ਹਾ ਤੇ ਵਾਪਰੀ ਹੈ ਜਿੱਥੇ ਮੰਦਰ ਦੀ ਨਗਦੀ ਰੱਖੀ ਜਾਂਦੀ ਹੈ।

ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਗਿਆ ਹੈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਅੱਗ ਦੀਆਂ ਲਪਟਾਂ ਨੂੰ ਵੇਖ ਕੇ ਜਿਥੇ ਸ਼ਰਧਾਲੂਆਂ ਵਿਚ ਅਫਰਾ-ਤਫਰੀ ਮਚ ਗਈ ਉਥੇ ਹੀ ਮਾਤਾ ਵੈਸ਼ਣੋ ਦੇਵੀ ਸ਼੍ਰਾਈਨ ਬੋਰਡ ਅਤੇ ਪੁਲਸ ਕਰਮਚਾਰੀਆਂ ਵੱਲੋਂ ਮਿਲ ਕੇ ਇਸ ਸਥਿਤੀ ਉਪਰ ਕਾਬੂ ਪਾਇਆ ਗਿਆ।

ਕਰੋਨਾ ਦੇ ਕਾਰਨ ਯਾਤਰਾ ਵਿੱਚ ਸ਼ਰਧਾਲੂਆਂ ਦੀ ਵਧੇਰੇ ਭੀੜ ਨਾ ਹੋਣ ਕਾਰਨ ਵੱਡਾ ਹਾ-ਦ-ਸਾ ਹੋਣ ਤੋਂ ਟਲ ਗਿਆ ਹੈ। ਰੋਜ਼ਾਨਾ ਦੋ ਤੋਂ ਢਾਈ ਹਜ਼ਾਰ ਸ਼ਰਧਾਲੂ ਭਵਨ ਵਿੱਚ ਪਹੁੰਚ ਕੇ ਮਾਤਾ ਦੇ ਦਰਸ਼ਨ ਕਰ ਰਹੇ ਹਨ। ਭਵਨ ਕੰਪਲੈਕਸ ਵਿੱਚ ਵਾਪਰੇ ਇਸ ਹਾਦਸੇ ਦੌਰਾਨ ਅਜੇ ਤੱਕ ਕੋਈ ਵੀ ਜਾਨੀ ਨੁ-ਕ-ਸਾ-ਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ, ਅਜੇ ਤਕ ਹੋਏ ਨੁਕਸਾਨ ਦੀ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ।